POPULARITY
The cinematography of Sikh history has been a contentious issue, with significant opposition from the Sikh community, particularly concerning the portrayal of Sikh Gurus, Sahibzadas, GurSikhs, and Shaheeds in films. Sikh Jatha Malwa has been actively engaging in this debate both intellectually and on the ground. This News/Article Sikh Viewpoint on Cinematography of Sikh History & Movies on Personifying Sikh Guru Sahib, Shaheeds appeared first on Sikh Siyasat News.
ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਅਰਥ: ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧। ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਅਰਥ: ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਅਰਥ: ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨। ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਅਰਥ: ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਅਰਥ: (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ ਅਰਥ: ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ।੧੧। SHALOK, THIRD MEHL: He Himself is pleased with His humble devotees; my Beloved Lord attaches them to Himself. The Lord blesses His humble devotees with royalty; He fashions the true crown upon their heads. They are always at peace, and immaculately pure; they perform service for the True Guru. They are not said to be kings, who die in conflict, and then enter again the cycle of reincarnation. O Nanak, without the Name of the Lord, they wander about with their noses cut off in disgrace; they get no respect at all. || 1 || THIRD MEHL: Hearing the teachings, he does not appreciate them, as long as he is not Gurmukh, attajched to the Word of the Shabad. Serving the True Guru, the Naam comes to abide in the mind, and doubts and fears run away. As he knows the True Guru, so he is transformed, and then, he lovingly focuses his consciousness on the Naam. O Nanak, through the Naam, the Name of the Lord, greatness is obtained; he shall be resplendent in the Court of the Lord hereafter. || 2 || PAUREE: The minds of the Gursikhs are filled with the love of the Lord; they come and worship the Guru. They trade lovingly in the Lord's Name, and depart after earning the profit of the Lord's Name. The faces of the Gursikhs are radiant; in the Court of the Lord, they are approved. The Guru, the True Guru, is the treasure of the Lord's Name; how very fortunate are the Sikhs who share in this treasure of virtue. I am a sacrifice to those Gursikhs who, sitting and standing, meditate on the Lord's Name. || 11 || --- Support this podcast: https://podcasters.spotify.com/pod/show/gsjhampur/support
260.ਅੰਮ੍ਰਿਤਪਾਨ ਨੇ ਕਿਵੇਂ ਓਪਰੀ ਕਸਰ ਨੂੰ ਪਾਈਆਂ ਭਾਜੜਾਂ।How just by becoming gursikhs evil spirits can disappear?
#PearlsOfWisdom #BabaIqbalSinghJi For a wish to be fulfilled, many people take the names of martyred Singhs & Gursikhs in their prayer; & on its fulfillment, they give its credit to them. Is it appropriate? --- Support this podcast: https://podcasters.spotify.com/pod/show/babaiqbalsinghji/support
216.ਸਤਿਸੰਗਤ ਤੋਂ ਕਿਵੇਂ ਥਕੇਵਾਂ/ਮਾਇਆ ਭੱਜਦੇ?How Gursikhs stayed fresh after doing Simran with sangat!
ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਅਰਥ: ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧। ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਅਰਥ: ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਅਰਥ: ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨। ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਅਰਥ: ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਅਰਥ: (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ ਅਰਥ: ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ।੧੧। SHALOK, THIRD MEHL: He Himself is pleased with His humble devotees; my Beloved Lord attaches them to Himself. The Lord blesses His humble devotees with royalty; He fashions the true crown upon their heads. They are always at peace, and immaculately pure; they perform service for the True Guru. They are not said to be kings, who die in conflict, and then enter again the cycle of reincarnation. O Nanak, without the Name of the Lord, they wander about with their noses cut off in disgrace; they get no respect at all. || 1 || THIRD MEHL: Hearing the teachings, he does not appreciate them, as long as he is not Gurmukh, attajched to the Word of the Shabad. Serving the True Guru, the Naam comes to abide in the mind, and doubts and fears run away. As he knows the True Guru, so he is transformed, and then, he lovingly focuses his consciousness on the Naam. O Nanak, through the Naam, the Name of the Lord, greatness is obtained; he shall be resplendent in the Court of the Lord hereafter. || 2 || PAUREE: The minds of the Gursikhs are filled with the love of the Lord; they come and worship the Guru. They trade lovingly in the Lord's Name, and depart after earning the profit of the Lord's Name. The faces of the Gursikhs are radiant; in the Court of the Lord, they are approved. The Guru, the True Guru, is the treasure of the Lord's Name; how very fortunate are the Sikhs who share in this treasure of virtue. I am a sacrifice to those Gursikhs who, sitting and standing, meditate on the Lord's Name. || 11 || --- Send in a voice message: https://podcasters.spotify.com/pod/show/gsjhampur/message
147.ਸਹਿਜਧਾਰੀਆਂ ਤੇ ਕਿਵੇ ਗੁਰੂ ਗ੍ਰੰਥ ਸਾਹਿਬ ਜੀ ਨੇ ਕੀਤੀ ਕਿਰਪਾ?How Guru Granth Sahib ji turned sehajdharis into Gursikhs?
137.ਕਮਾਈ ਵਾਲੇ ਗੁਰਸਿੱਖਾਂ ਦੇ ਬੋਲ ਸੰਯਮ ਮੰਗਦੇ।Gursikhs beware: Your words can turn into reality!
114.ਸ਼ਕਤੀ ਗੁਰੂ ਸਾਹਿਬ ਜੀ ਆਪਣੇ ਗੁਰਸਿੱਖਾਂ ਨੂੰ ਦਿੰਦੇ ਹਨ।The power guru sahib ji gives his gursikhs.
Looking for a dose of motivation, introspection, and humour? Look no further! Join Bhai Manbir Singh on his amazing journey learning Gurbani Sangeet. Discover how his passion for Raag Kirtan ignited, and how his experiences with fellow Gursikhs have shaped him. Get ready to be inspired and have your fire sparked by this incredible podcast! Bhai Manbir Singh is a professional Gurbani Sangeet musician and the founder of @gurbanisangeetvidyala with students around the world. In this podcast, we'll explore a range of fascinating topics such as Punjabi Culture, Sikh Mentorship, creativity in the Panth, and much more! Check out the great work by @gurbanisangeetvidyala and support them here: https://www.gurbanisangeetvidyala.com/support——————————————————
Parmvir Singh was born and raised in Vancouver, BC. He was able to complete his Bachelors in Behavioural Neuroscience, Masters in Counselling. As of 2020, he practices as a Registered Clinical Counsellor with his own private practice, Atlas Counselling. In his spare time you'll find him playing - anything from basketball, to board games, to FIFA on PlayStation (in which his pro clubs team boasted a rank of top 2% in North America). In this episode we talk about his career change from accounting to counselling, the importance of getting help, and his experiences with the many Gursikhs he has had the opportunity to spend time with.
We are honoured to share the life of Sant Giani Sundar Singh Ji Khalsa Bhindranwale. Sant Ji holds strong ties with saints we are all familiar with, such as Sant Giani Gurbachan Singh Ji, being their teacher & spiritual inspiration. Although commonly associated with Sant Giani Jarnail Singh Ji, the term 'Bhindranwale' traces back to Sant Giani Sundar Singh Ji, as this village was their place of birth. Sant Giani Sundar Singh Ji's father, Baba Khajaan Singh Ji used to live at this asthaan (place) of Bhindran (where Gurdwara Akhand Parkash now stands) and not only farmed, but planted the seeds of Sikhi for many Mahapursh to come. In this podcast, Giani Jivanpal Singh Ji shares the early life of Sant Giani Sundar Singh Ji and the immense amount of Vidhia (spiritual knowledge) they were able to acquire from many Saint Scholars. The immense Bhagti (spiritual practice) of Sant Ji's mother and father and the teachings they gave to their son are explored. The amazing life of Sant Ji's teacher, Sant Baba Bishan Singh Ji has also been covered. Tune in for many beautiful stories of Guru Sahib Ji giving Partakh Darshan (divine glimpse) to their Gursikhs!As always a big thank you to Giani Jivanpal Singh Ji for taking the time out to research the lives of such great Gurmukhs and sharing this with the wider sangat, so we can always feel inspired to walk the path of the saints.#Sikh #Podcast #Spirituality————————————————
Dies ist eine Serie von Sikhi2Go zu den von Guru Gobind Singh Ji gegebenen 52 Hukam (Anweisungen/ Befehlen). Diese wurden in Nanded (Takht Sri Hazoor Sahib) der Sangat gegeben.
The daily Hukamnama Sahib from Sri Darbar Sahib Amritsar including English and Punjabi audio translations ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਅਰਥ: ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧। ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਅਰਥ: ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਅਰਥ: ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨। ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਅਰਥ: ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਅਰਥ: (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ ਅਰਥ: ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ।੧੧। SHALOK, THIRD MEHL: He Himself is pleased with His humble devotees; my Beloved Lord attaches them to Himself. The Lord blesses His humble devotees with royalty; He fashions the true crown upon their heads. They are always at peace, and immaculately pure; they perform service for the True Guru. They are not said to be kings, who die in conflict, and then enter again the cycle of reincarnation. O Nanak, without the Name of the Lord, they wander about with their noses cut off in disgrace; they get no respect at all. || 1 || THIRD MEHL: Hearing the teachings, he does not appreciate them, as long as he is not Gurmukh, attached to the Word of the Shabad. Serving the True Guru, the Naam comes to abide in the mind, and doubts and fears run away. As he knows the True Guru, so he is transformed, and then, he lovingly focuses his consciousness on the Naam. O Nanak, through the Naam, the Name of the Lord, greatness is obtained; he shall be resplendent in the Court of the Lord hereafter. || 2 || PAUREE: The minds of the Gursikhs are filled with the love of the Lord; they come and worship the Guru. They trade lovingly in the Lord's Name, and depart after earning the profit of the Lord's Name. The faces of the Gursikhs are radiant; in the Court of the Lord, they are approved. The Guru, the True Guru, is the treasure of the Lord's Name; how very fortunate are the Sikhs who share in this treasure of virtue. I am a sacrifice to those Gursikhs who, sitting and standing, meditate on the Lord's Name. || 11 || --- Send in a voice message: https://anchor.fm/gsjhampur/message Support this podcast: https://anchor.fm/gsjhampur/support
The Guru Granth Sahib provides us with a template to raise our children; our future generations. The Guru expects us to raise our offspring as Sikhs. After all, we are not raising our own children in the sense we are giving them our own ideology to follow. Rather, we are aiming to raise GurSikhs and Khalsas of the future. However, we are also witnessing a digression in the current period where Sikhs themselves are not ensuring that their own children inherit Sikh values. Rather, they are giving them 'woke' idealism i.e. sheer disconnection from Sikh values. How do we rectify this? We discuss solutions. --- Send in a voice message: https://anchor.fm/the-sikh-renaissance/message
Until the lion is able to tell it's side of the story, the tale of the hunt will always glorify the hunter...Disclaimer: RANT INCOMINGThis episode sees three Singh's discussing why our panth has tendencies to pass judgements on each other, despite knowing less then "half of 1%" of the full story. Many of us find pleasure in picking faults in others, spreading hearsay and rumour, and generally reaching conclusions that stray from the truth. We wish our listeners to raise their maath above superficial conversation, to appreciate what Maharaj has provided their Gursikhs and to live in Chardi Ka La through our own actions
Many jathebandi claim to be from linegae of Gursikhs from time of Guru Gobind Singh Ji Dhadrianwale is talking on the topic in this video
An inspiring tale of young Jassa Singh Ahluwalia learning the importance of Seva of Gursikhs! Part of a Short Story Series to inspire and motivate.
Born and raised in Abbotsford, British Columbia, Gurkeerat Singh is a student of the Damdami Taksal and has dedicated his life to learning and sharing the teachings of Sikhi. In his 26 years, he has had the privilege of having great Gursikhs such as Bhagat Jaswant Singh Ji (Bhagat Ji) and Giani Bhagwan Singh Ji Bhindranvale as his teachers. In this podcast, we’ll discuss his struggle with dyslexia, trouble focusing in school, and the suicidal thoughts and other low points which shaped the person he is today. Don’t forget to follow him @kothaguru on Instagram! *** If you or anyone you know is in a crisis or may be having thoughts of suicide, please contact Crisis Services Canada or call 1-833-456-4566. If you are in the US, please contact the National Suicide Prevention Lifeline or call at 1-800-273-8255. Please subscribe, rate and review the podcast. Send your questions, comments and feedback to podcast@experiencesikhi.com. Follow ExperienceSikhi on social media and use hashtag #experiencesikhipodcast. www.experiencesikhi.com Music for the podcast is by The Lost Strings.
In this katha Vidya Maarthand Sri Maan Sant Gaini Gurbachan Singh Ji Khalsa Bhindranwale explain the four different types of Bhagats. They provide different examples of Gursikhs from history who have reached these stages. For More Katha Please Visit www.GurmatVeechar.com For any questions, suggestions, or issues please contact harkikatha1@gmail.com Follow @HarKaKatha on twitter
In this Katha Sri Maan Sant Giani Jarnail Singh Ji Khalsa Bhindranwale discuss how Guru Maharaj Ji tests his Gursikhs not to let them fail but to help them pass and advance in their SIkhi. Guru Sahib blesses his gursikhs with kirpa once they have passed the test. They provide different examples from Guru Nanak Dev Ji, Guru Gobind Singh Ji and present time. For More Katha Please Visit www.GurmatVeechar.com For any questions, suggestions, or issues please contact harkikatha1@gmail.com
Singh Sahib Giani Jaswant Singh Ji (Derbar Sahib Wale) explains how with the blessings of Guru Maharaj Ji, even people who do the lowest of the lowest deed can become great Gursikhs. They share the story of Bhai Dalbir Singh Abhiyasi and how he left his criminal life style behind. For more katha please visit www.gurmatveechar.com
Singh Sahib Giani Jaswant Singh Ji (Sri Derbar Sahib Wale) translate Bhagat Farid Ji's salok "kavan so akhar kavan gunn". As well as share stories of Gursikhs who saw the light of God in all and received the blessing of Guru Sahib Ji.