Podcasts about sorath

  • 12PODCASTS
  • 28EPISODES
  • 34mAVG DURATION
  • ?INFREQUENT EPISODES
  • Apr 5, 2025LATEST

POPULARITY

20172018201920202021202220232024


Best podcasts about sorath

Latest podcast episodes about sorath

AUDIO GURBANI
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

AUDIO GURBANI

Play Episode Listen Later Apr 5, 2025 4:50


ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂਢੁਕਦਾ।੧।ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈਮਰ ਚੁਕਾ ਹੈ।੨।ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।SORATH, NINTH MEHL:O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon as the swan-soul leaves this body. || 2 || This is the way they act - those whom we love so much. At the very last moment, O Nanak, no one is any use at all, except the Dear Lord. || 3 || 12 || 139 ||

dear lord sorath
AUDIO GURBANI
Dec 15 | 2024 | Hukamnama Sahib | ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ

AUDIO GURBANI

Play Episode Listen Later Dec 15, 2024 7:26


 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। (ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯। Sorath fifth mehal || When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

AUDIO GURBANI
Nov 06 | 2024 | Hukamnama Sahib | ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰ

AUDIO GURBANI

Play Episode Listen Later Nov 6, 2024 3:58


ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥  ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥  ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ-ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ।੧। ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?।੨।੨। SORATH, NINTH MEHL⁠ The mind remains in the mind. He does not meditate on the Lord, nor does he perform service at sacred shrines, and so death seizes him by the hair. || 1 || Pause || Wife, friends, children, carriages, property, total wealth, the entire world - know that all of these things are false. The Lords meditation alone is true. || 1 || Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why dont you remember Him in meditation? || 2 || 2 || --- Support this podcast: https://podcasters.spotify.com/pod/show/gsjhampur/support

Brews Less Traveled
Welcome to Tampa

Brews Less Traveled

Play Episode Listen Later Jun 27, 2024 63:49


Ep 126 - Welcome to Tampa May 2024 - Tampa, FL This month on the City Brew Tours Beer Club Podcast we venture to Tampa, FL! On this episode, Jonathan and cohost Glenn try Angry Chair Brewing's Vodnik” and Magnanimous Brewing'  “Sorath”.  In this episode, the duo talk about geography and the diversity within Czech beers. They learn what an angry chair is, who sorath is, and why Tampa is known as the lightning capital of North America.  You can drink along with us from the comfort of home! Join the City Brew Tours Beer Club, get delicious beers delivered monthly, then tune into our monthly interactive virtual beer tastings on the second Tuesday of each month. Visit shop.citybrewtours.com to join! Cheers! Subscribe to the most well-traveled beer podcast in the nation! Follow us as we travel the country finding America's BEST undiscovered craft beer! Instagram - https://www.instagram.com/citybrewtours Facebook - https://www.facebook.com/citybrewtours Spotify: https://open.spotify.com/show/5DPsHut38oi7MrfrjP8rgD?si=XAzwEKxfRuOcG8-A-vy20Q&dl_branch=1 Apple Podcasts: https://podcasts.apple.com/au/podcast/brews-less-traveled/id1572260382 Google Podcasts: https://podcasts.google.com/feed/aHR0cHM6Ly9hbmNob3IuZm0vcy81YTQ3MmM4Yy9wb2RjYXN0L3Jzcw==

AUDIO GURBANI
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸ

AUDIO GURBANI

Play Episode Listen Later May 27, 2024 7:06


ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥ ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭। SORATH, FIFTH MEHL: The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 || O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause || The world sings cheers of victory, and the fruits of his mind痴 desires are obtained. Whoever comes and bathes here, and meditates on his God, is safe and sound. || 2 || One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 || He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 || --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

Subconscious Realms
S3 EP 281 - Sorath The Sun Demon "The Two Horned Beast" & Asuras PT1 - Hermes Risen - D.J. Elliott.

Subconscious Realms

Play Episode Listen Later May 22, 2024 62:25


Subconscious Realms Episode 281 - Sorath The Sun Demon "The Two Horned Beast" & Asuras PT1 - Hermes Risen - D.J. Elliott. Ladies & Gentlemen, on this Episode of Subconscious Realms we welcome back one of our Huge Fan favourites & fellow British Native, the Phenomenal Esteemed British Author & Elite Level Researcher, D.J. Elliott of Hermes Risen Podcast & D.J. Elliott YouTube Channel to discuss; Sorath The Sun Demon "The Two Horned Beast" & Asuras PT1..... Things went Weird throughout recording & as Standard Debbie bringing an incredible Perspective

AUDIO GURBANI
Jan 23,2024 Hukamnama Sahib

AUDIO GURBANI

Play Episode Listen Later Jan 23, 2024 4:50


ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯। SORATH, NINTH MEHL: O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon as the swan-soul leaves this body. || 2 || This is the way they act - those whom we love so much. At the very last moment, O Nanak, no one is any use at all, except the Dear Lord. || 3 || 12 || 139 || --- Send in a voice message: https://podcasters.spotify.com/pod/show/gsjhampur/message

Subconscious Realms
S3 EP 233 - Sorath The Sun Demon/Ahriman/Mithras/Shiva/Vatican - Jin The Ninja/Raven Keefer & Jonah.

Subconscious Realms

Play Episode Listen Later Nov 26, 2023 110:06


Subconscious Realms Episode 233 - Sorath The Sun Demon/Ahriman/Mithras/Shiva/Vatican/Janus/Culsans/Cherubim Angel - Jin The Ninja/Raven Keefer & Jonah. Ladies & Gentlemen, on this Episode of Subconscious Realms International Roundtable we welcome back 3 Extraordinary returning Guest's to discuss; Sorath The Sun Demon/Ahriman/Mithras/Shiva/Vatican/Janus/Culsans/Cherubim Angel.... Crazy from the Offset....

AUDIO GURBANI
Oct 25,2023 Hukamnama Sahib

AUDIO GURBANI

Play Episode Listen Later Oct 25, 2023 5:08


ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪। SORATH, FIFTH MEHL: He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment He Himself preserves the honor of His slaves. Nanak is forever a sacrifice to Him. || 2 || 16 || 44 || --- Send in a voice message: https://podcasters.spotify.com/pod/show/gsjhampur/message

AUDIO GURBANI
Oct 02,2023 Hukamnama Sahib

AUDIO GURBANI

Play Episode Listen Later Oct 2, 2023 3:50


ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ-ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ।੧। ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?।੨।੨। SORATH, NINTH MEHL The mind remains in the mind. He does not meditate on the Lord, nor does he perform service at sacred shrines, and so death seizes him by the hair. || 1 || Pause || Wife, friends, children, carriages, property, total wealth, the entire world - know that all of these things are false. The Lords meditation alone is true. || 1 || Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why dont you remember Him in meditation? || 2 || 2 || --- Send in a voice message: https://podcasters.spotify.com/pod/show/gsjhampur/message

AUDIO GURBANI
Aug 15 2023 Hukamnama Sahib

AUDIO GURBANI

Play Episode Listen Later Aug 15, 2023 7:06


ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥ ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭। SORATH, FIFTH MEHL: The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 || O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause || The world sings cheers of victory, and the fruits of his mind痴 desires are obtained. Whoever comes and bathes here, and meditates on his God, is safe and sound. || 2 || One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 || He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 || --- Send in a voice message: https://podcasters.spotify.com/pod/show/gsjhampur/message

AUDIO GURBANI
June 16 2023 Hukamnama Sahib

AUDIO GURBANI

Play Episode Listen Later Jun 16, 2023 4:52


ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥  ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯। SORATH, NINTH MEHL: O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon as the swan-soul leaves this body. || 2 || This is the way they act - those whom we love so much. At the very last moment, O Nanak, no one is any use at all, except the Dear Lord. || 3 || 12 || 139 || --- Send in a voice message: https://podcasters.spotify.com/pod/show/gsjhampur/message

It's Different
ਬੁਰੇ ਭਲੇ ਹਮ ਥਾਰੇ ॥ ਰਹਾਉ ॥ Whether bad or good, I am Thine. Pause.

It's Different

Play Episode Listen Later Jun 6, 2023 8:55


ਬੁਰੇ ਭਲੇ ਹਮ ਥਾਰੇ ॥ ਰਹਾਉ ॥ Whether bad or good, I am Thine. Pause. ਸੋਰਠਿ ਮਹਲਾ ੫ ॥ Sorath Mehalaa 5 || Sorath 5th Guru. ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥ Sunahu Binanthee Thaakur Maerae Jeea Janth Thaerae Dhhaarae || Hear, Thou, my prayer, O my Master. The men and other beings are created by Thee. ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥੧॥ Raakh Paij Naam Apunae Kee Karan Karaavanehaarae ||1|| O Lord, the Doer and the Prompter of actions, uphold Thou, the honour of Thy Name. ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥ Prabh Jeeo Khasamaanaa Kar Piaarae || O my Loved Lord, make me Thine own. ਬੁਰੇ ਭਲੇ ਹਮ ਥਾਰੇ ॥ ਰਹਾਉ ॥ Burae Bhalae Ham Thhaarae || Rehaao || Whether bad or good, I am Thine. Pause. ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥ Sunee Pukaar Samarathh Suaamee Bandhhan Kaatt Savaarae || The Omnipotent Lord hearkened to my supplication and cutting off my fetters, He has adorned me. ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥ Pehir Sirapaao Saevak Jan Maelae Naanak Pragatt Pehaarae ||2||29||93|| The Lord dressed me with the robe of honour, blended me, His attending slave, with Himself and Nanak become renowned in the world. --- Send in a voice message: https://podcasters.spotify.com/pod/show/transform-your-life/message Support this podcast: https://podcasters.spotify.com/pod/show/transform-your-life/support

It's Different
ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ।।

It's Different

Play Episode Listen Later Apr 17, 2023 10:56


ਸੋਰਠਿ ਮਹਲਾ ੫ ॥ Sorath Mehalaa 5 || Sorath 5th Guru. ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Gee Behorr Bandhee Shhorr Nirankaar Dhukhadhaaree || The Formless Lord is the Restorer of what is gone, the Liberator from captivity and the Destroyer. ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ Karam N Jaanaa Dhharam N Jaanaa Lobhee Maaeiaadhhaaree || I know not good deeds, I know not Lord's devotion and I am greedy and the lover of wealth. ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ Naam Pariou Bhagath Govindh Kaa Eih Raakhahu Paij Thumaaree ||1|| As I go by the Name of the Lord's saint. My Master, save this honour of Thine. ਹਰਿ ਜੀਉ ਨਿਮਾਣਿਆ ਤੂ ਮਾਣੁ ॥ Har Jeeo Nimaaniaa Thoo Maan || O reverend Lord, of the unhonoured, Thou art the honour. ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ Nicheejiaa Cheej Karae Maeraa Govindh Thaeree Kudharath Ko Kurabaan || Rehaao || The worthless ones, my World-Lord, makes worthy. I am a sacrifice unto Thy Omnipotence. Pause. ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ Jaisaa Baalak Bhaae Subhaaee Lakh Aparaadhh Kamaavai || As a child, out of love and disposition commits lacs of faults, ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ Kar Oupadhaes Jhirrakae Bahu Bhaathee Bahurr Pithaa Gal Laavai || and though his father instructs and reprimands him in many ways, yet ultimately he hugs him to his bosom. ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ Pishhalae Aougun Bakhas Leae Prabh Aagai Maarag Paavai ||2|| So pardon Thou my past misdeeds, O Lord, and put me onto Thy way for the future. ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ Har Antharajaamee Sabh Bidhh Jaanai Thaa Kis Pehi Aakh Sunaaeeai || God, the Reader of heart, fully knows all the state of my mind, then, whom else am I to go to tell? ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ Kehanai Kathhan N Bheejai Gobindh Har Bhaavai Paij Rakhaaeeai || The Lord Master is pleased not with mere utterance of words, If it pleaseth Him, He preserveth man's honour. ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ Avar Outt Mai Sagalee Dhaekhee Eik Thaeree Outt Rehaaeeai ||3|| O Lord all other shelters have I seen, Thine alone remains for me. ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ Hoe Dhaeiaal Kirapaal Prabh Thaakur Aapae Sunai Baenanthee || Becoming kind and compassionate, the Lord Master Himself hears my supplication. ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ Pooraa Sathagur Mael Milaavai Sabh Chookai Man Kee Chinthee || He unites me in the union of the Perfect. True Guru and my mind's cares are all dispelled. ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ Har Har Naam Avakhadh Mukh Paaeiaa Jan Naanak Sukh Vasanthee ||4||12||62|| The Lord God has put the cure-all of His Name into my mouth and slave Nanak, now, abides in peace. --- Send in a voice message: https://podcasters.spotify.com/pod/show/transform-your-life/message Support this podcast: https://podcasters.spotify.com/pod/show/transform-your-life/support

AUDIO GURBANI
Feb 21, 2023 Hukamnama Sahib

AUDIO GURBANI

Play Episode Listen Later Feb 21, 2023 8:16


ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥  ਅਰਥ: ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨। ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬। Sorath 5th Mahal Meaning: God's devotee likes this car. (The devotee of God) by seeing the limbs, and by serving the Guru, remains happy in the praise of God.(O brother! Just as) a king is engrossed in the affairs of the state, just as a man hungry for honor is engrossed in things that increase his dignity, just as a greedy man is engrossed in food that increases greed, so a man who has insight into spiritual life. He is intoxicated in the love-color of the Lord. 1. Hey brother! A drug lover clings to drugs, the landowners love the land, a child clings to milk. Similarly, saints love God. 2.Hey brother! A learned man is happy in learning, the eyes enjoy seeing (material). Hey brother! As the tongue delights in the taste (of delicacies), so the devotees of the Lord sing the praises of the Lord. 3. Hey brother! The Lord, the Lord of all bodies, fulfills the desires of any living being. O Nanak! The person who thirsts for God's vision, God who knows the heart comes to that person. 4.5.16. --- Send in a voice message: https://podcasters.spotify.com/pod/show/gsjhampur/message

Subconscious Realms
S2 EP 159 - Pindar-Thoth-Azazael PT2 & Sorath The Sun Demon - Raven Keefer.

Subconscious Realms

Play Episode Listen Later Dec 23, 2022 75:15


Subconscious Realms Episode 159 - Pindar-Thoth-Azazael PT2 & Sorath The Sun Demon - Raven Keefer. Ladies & Gentlemen, on this Episode of Subconscious Realms we welcome back the Extraordinary Sir Raven Keefer of No Apologies, for Pindar PT2 & linking many Realms & Sorath The Sun Demon. Sorath is a demon who is the spirit of the Sun and whose number is 666. Rudolf Steiner said Sorath is the Sun-demon of Revelation, a great evil power far mightier than Lucifer and Ahriman. He predicted that after the turn of the millennium, spiritual people would be able to see the Sun- Genius, the etheric vision of Christ. In response, Sorath will foment opposition through men who are possessed by him, who have strong natures, raving tongues, destructive fury in their emotions, and faces, which outwardly appear like those of animals. They will mock that which is of a spiritual nature. The mystery of Sorath and his number 666 holds the secret of black magic. The power by which the Sun-Genius overcomes Sorath is the archangel Michael, who has the key to the abyss and the chain in his hand. ..

Subconscious Realms
S1 EP 109 - Sons Of Zadok/Leviathan, Sorath, Papa Legba & Birth Of Mithras - Sir Robby Marx PT3

Subconscious Realms

Play Episode Listen Later Sep 6, 2022 121:37


Subconscious Realms Episode 109 - Sir Robby Marx PT3. Ladies & Gentlemen, on this episode of Subconscious Realms we welcome back the AbsoFuckingLute Legend, Sir Robby Marx!! Ready yourselves for this Killer Episode....The Sons Of Zadok, Leviathan, Birth Of Mithras, The Sumerians, Zoroaster, Sorath The Sun Demon, Alchemy, Patar Stones, Papa Legba, Samael & Lileth, The Naga, a Full-On *Realm-Fest*

Hermitix
Rudolf Steiner, Technology, and the Apocalypse with Aaron French

Hermitix

Play Episode Listen Later Aug 24, 2022 71:32


Aaron J. French is a post-doctoral researcher in Religious Studies at the University of Erfurt in Germany. His main research focuses on the History of Esotericism, the History and Philosophy of Science, Sacred Space and Architecture, modern German Philosophy, and Science and Technology Studies. In this episode, we discuss the work of Rudolf Steiner in relation to technology, the apocalypse, transhumanism, and more... Aaron wanted me to add that in the discussion about the so-called incarnation of Ahriman that he touches on in the interview, there is a bit of a conflation with the appearance of another being Steiner talks about, Sorath or the anti-Christ. It is not entirely clear in what remains of Steiner's work which demon is supposed to appear in 1998 (3 x 666) and which one in 2664 (4 x 666); rather, these two dates, and these two demonic beings, are somewhat conflated at this point in the anthroposophical literature. But nevertheless, there is a strong connection between these two dates and these two demons, especially in relation to the preparation of the earth in order that it will be able to receive them. --- Become part of the Hermitix community: Hermitix Twitter - https://twitter.com/Hermitixpodcast Support Hermitix: Patreon - https://www.patreon.com/hermitix Donations: - https://www.paypal.me/hermitixpod Hermitix Merchandise - http://teespring.com/stores/hermitix-2 Bitcoin Donation Address: 3LAGEKBXEuE2pgc4oubExGTWtrKPuXDDLK Ethereum Donation Address: 0x31e2a4a31B8563B8d238eC086daE9B75a00D9E74

Subconscious Realms
S1 EP 84 - Sorath The Sun Demon PT1 - Raven Keefer

Subconscious Realms

Play Episode Listen Later Jul 3, 2022 93:24


Subconscious Realms Episode 84 - Sorath The Sun Demon PT1 - Raven Keefer. Ladies & Gentlemen, on this Episode of Subconscious Realms we are joined by Raven Keefer to discuss- Sorath the Sun Demon. AbsoFuckingLute mint Episode, Phenomenal.

AUDIO GURBANI
Hukamnama Sahib May 28,2021

AUDIO GURBANI

Play Episode Listen Later May 28, 2021 7:08


The daily hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥  ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭। SORATH, FIFTH MEHL: The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 || O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause || The world sings cheers of victory, and the fruits of his mind痴 desires are obtained. Whoever comes and bathes here, and meditates on his God, is safe and sound. || 2 || One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 || He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 || --- Send in a voice message: https://anchor.fm/gsjhampur/message Support this podcast: https://anchor.fm/gsjhampur/support

AUDIO GURBANI
Hukamnama Sahib April 17,2021

AUDIO GURBANI

Play Episode Listen Later Apr 17, 2021 4:28


The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥  ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ।ਰਹਾਉ। ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧। ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! ਆਖ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦। SORATH, FIFTH MEHL: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 || --- Send in a voice message: https://anchor.fm/gsjhampur/message Support this podcast: https://anchor.fm/gsjhampur/support

Edge Guard
Episode 10 - Devil Daggers

Edge Guard

Play Episode Listen Later Oct 15, 2017 43:27


Watch out! It’s another episode of Edge Guard, this time about the 2016 arcade-style arena shooter game Devil Daggers, developed by indie team Sorath. Our hosts take a deep dive into what makes this fast-paced, frantic game work, from its slick sound design to its addictive combat mechanics. They also talk strategy and remark at how absolutely unbelievable the times of the global leaderboard are.   Please pardon Jordan’s sniffle, follow Sorath on Twitter, and check out Devil Daggers on Steam!   Twitter: @sorathdev   Steam: http://store.steampowered.com/app/422970/Devil_Daggers/

Bullet Points
Devil Daggers

Bullet Points

Play Episode Listen Later May 15, 2017 57:22


Reid and Patrick dive skulls-first into the spooky world of Devil Daggers, the too-hard-for-you arena shooter from Sorath.

Rudolf Steiner Audio
104 Episode 11: Lecture 11: The number 666. Sorath the Sun-Demon. The fall of Babylon and the marriage of the Lamb. The New Jerusalem. Michael conquers the dragon. by Rudolf Steiner

Rudolf Steiner Audio

Play Episode Listen Later Mar 21, 2017 46:12


Treasure of Raags
Raag Sorath Madhve

Treasure of Raags

Play Episode Listen Later Feb 16, 2017 8:08


Bibi Ashupreet Sisters And Jatha

raag sorath
Engel Podcast
Sorath – Engelsvortrag

Engel Podcast

Play Episode Listen Later Jan 4, 2017


Kurzer Vortrag zum Engel Sorath, umfangreicher Artikel auf https://wiki.yoga-vidya.de/Sorath. Woher stammt Sorath ? Wofür steht der Engel Sorath ? In welcher religiösen bzw. theologischer Überlieferung hatte bzw. hat Sorath eine gewisse Rolle? Engel sind in vielen monotheistischen Religionen wichtig. Was in polytheistischen Religionen die Götter und Göttinnen, das sind in den monotheistischen Religionen die Engel … „Sorath – Engelsvortrag“ weiterlesen

Indie MEGACAST
Indie MEGACAST – Episode 117 – Devil Daggers

Indie MEGACAST

Play Episode Listen Later Feb 25, 2016 24:28


Aaron, Rob and John get swarmed by demons in Devil Daggers from Sorath The post Indie MEGACAST – Episode 117 – Devil Daggers appeared first on Indie MEGABOOTH.

Speech in the Silence: Thelema & Magick
Episode 33: Sol in Virgo, Year 108

Speech in the Silence: Thelema & Magick

Play Episode Listen Later Aug 22, 2012 68:26


On Thelema | Shemyaza Camp | Observations on Oz | Upon the Beast She Rideth | Living Thelema: The Star Ruby In this episode: Intro music: Song of Adoration by Reading: "On Thelema" by Aleister Crowley, read by U.S. National Grand Master General, Frater Sabazius X° Musical Interlude: "Liber Magi" set to music by Shemyaza Camp, Ordo Templi Orientis Brother Cameron Leonard-Schroff talks about the process of making the IO PAN! album with Shemyaza Camp, O.T.O. "Observations on Liber Oz" by U.S. National Grand Master General, Frater Sabazius X° Musical Interlude: "Upon the Beast She Rideth" by Dødsengel Living Thelema: The Star Ruby Announcements and News about the Thelemic Community Outro music: Song of Adoration by Frater Oz [ ] [ ] More Info "On Thelema" by Aleister Crowley Available online; . IO PAN! and Shemyaza Camp Originally conceived in 2009 as a project to be included with Sorath, the journal of Shemesh Lodge, the newly released EP is a four track Thelemic gem of epic scope. The limited release vinyl contains two tracks: "Prologue to the Unborn" and "Hymn to Pan." Both are performed by members of Shemyaza Camp and set to original contemporary scores by Brother Cameron Leonard-Schroff, a respected electronic music artist in his own right. Purchasing the vinyl means you get an exclusive download code to all four tracks, which means that along with those also found on the vinyl, you get "Liber B vel Magi" and "LBRP" too. All are downloadable as MP3 files for you to keep. All 4 tracks are to original scores which bring some of Crowley's best-known works into a totally modern paradigm. Take a look at the . If you like what you hear, please support the work of Shemyaza Camp and get a piece of this very limited edition slice of Thelemic media history. All proceeds go to the running of Shemyaza Camp, who are dedicated to promulgating the Law of Thelema in the Valley of Brighton, UK and beyond. If you wish to purchase the vinyl and download code for all 4 tracks, please email: for more info. This release was made possible with the generous assistance of UK Grand Lodge of O.T.O. "Observations on Liber Oz" by Frater Sabazius X° Available online; . "Upon the Beast She Rideth" by Dødsengel Living Thelema: The Star Ruby Send your questions to Dr. Shoemaker at Announcements Sister Ania in the U.K. is . by Phyllis Seckler is now available in a limited edition. Richard Kaczynski’s new book, is now available in a limited edition. A new book about Aleister Crowley's final days, entitled by Antony Clayton with an introduction by David Tibet, is now available in a limited edition. will be held August 26 in Stockholm, Sweden. Members of U.S. Grand Lodge will present , in the Sacred Spaces Village, within the Rubedo temple. The ritual will be performed on August 28 through 30, the evenings of Tuesday, Wednesday, and Thursday, from 8-9:30 pm. in Glasgow, Scotland, September 8th through 13th. On September 15, the annual will be held in Seattle, Washington. Seattle: Tickets are now available for Eleusyve Productions' rock opera rendition of . Tickets are available for the evenings of November 2nd, 3rd, 8th, 9th, and 10th. The November 3rd performance will also include a lecture by Lon DuQuette. Registration is now open for the Texas O.T.O. Conference , to be held November 10th and 11th in Austin. Tune in to future episodes of Speech in the Silence for more information about the 2013 release of a new graphic novel entitled Aleister Crowley: Wandering the Waste. A new film about Aleister Crowley’s friendship with Portuguese poet Fernando Pessoa is in production. Tune in to future episodes of Speech in the Silence to learn more. If you would like to notify our listeners about an event or publication, or other news pertinent to Thelemites, send the details to us at [ ] [ ] Listener Feedback We encourage all of our listeners to e-mail us at Donate to support Speech in the Silence Tune in for Episode 34 when the Sun enters Libra on September 22, 2012 e.v.