Supreme being, creator deity, and principal object of faith in monotheism
POPULARITY
If You're Weak.. The World Will HATE You
Your Fear of Getting Embarrassed Is The REAL Problem That You Can't See
People DO NOT Respect You.. That's Why You're Not Getting Clients As A Realtor
5 Reasons Why You Struggle To Find New Clients
You're Not Good EnoughDo better. Be better. Keep Pushing
Keep Your Real Estate Business SIMPLE and Watch How It Grows
You're An Introvert Because You Want To Be
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ SOOHEE, FOURTH MEHL:I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru's Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint's Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।
Stop Trying To Be LIke Everyone Else
The Impact Your Culture and Lifestyle Has On You
How To Make People Respond How YOU Want Them To
Session: 4 Date of First Use: March 22, 2026 Title: God Is Omnipotent The Point: There is nothing God cannot do. Life Connection: The very concept of God—a Supreme Being—implies that, because He is supreme, He can do as He pleases. Yet so many religions limit the ability and power of the god they believe in, or they water down its power by throwing it in with a host of other gods—which negates calling it a supreme being! The reality is that there is only one God who is supreme, omnipotent, and fully capable of doing anything He sovereignly chooses to do. Session Passages: Isaiah 44:6-9,21-28
4 Concepts You Must Learn To Become A MASTER Communicator
How To Turn Normal Conversations Into SOLID Appointments
how to become a hypnotic and seductive communicator
3 Major Breakthroughs I Learned After 13 Years of Cold Calling
Social Media Has Made Realtors Lazy
untold secrets about door knocking
How Does The World Respond To You?
It Doesn't Matter What You Make.. it Matters What You KEEP
Daily Rituals For Optimal Performance In Key Areas Of Your Life
3 Behaviors You Need To Stop IMMEDIATELY.
Unwritten Rules Of Communication
How To Be MORE Convincing and Persuasive
How To Master The Boring Things In Life To Actually Get Ahead
How Socially Acceptable Behavior and Ideas Are Destroying You
How To Maximize Your Potential As An Aspiring Entrepreneur.
The Impact Your Culture and Lifestyle Has On You
A Little Goes A Long Way
4 Concepts You Must Learn To Become A MASTER Communicator
How To Sell At The HIGHEST Level To ANY Customer
I Feel Sorry For Most Realtors Today
Really Good Communication is A Cheat Code
How To Make Cold Calling More EFFECTIVE and FUN!
How To NAIL The First 10 Sec Of A Cold Call
5 Years Living In Miami - My Brutally Honest Review
Productivity Destroys Doubt
How To Have AMAZING Conversations
It's Ok To Feel Like You're A Failure
I Understand Why Most People Have Given Up.
Backstabbing, Betrayal, Breakups and Disappointment
Moving Across The Country Was One Of The BEST Decisions I've Ever Made
Why I'm Leaving Miami After 5 Years
EVERYTHING Is Subject To Change
If I Started As A Real Estate Agent In 2026, This Is What I'd Do (Full Blueprint)
Is The Real Estate Market Going To Crash in 2026? Here's 5 Facts to Analyze